- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੋਂਪਿਓ ਨੇ ਸਾਊਦੀ ਅਰਬ ਦੇ ਸ਼ਾਹ ਨਾਲ ਕੀਤੀ ਮੁਲਾਕਾਤ
ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਈਰਾਨ ਸੰਕਟ ‘ਤੇ ਗੱਲਬਾਤ ਲਈ ਸੋਮਵਾਰ ਨੂੰ ਸਾਊਦੀ ਅਰਬ ਪਹੁੰਚੇ। ਇੱਥੇ ਜੇਦਾ ਵਿਚ ਪੋਂਪਿਓ ਨੇ ਸਾਊਦੀ ਸ਼ਾਹ ਸਲਮਾਨ ਨਾਲ ਮੁਲਾਕਾਤ ਕੀਤੀ। ਸਾਊਦੀ ਸ਼ਾਹ ਨੇ ਸੀਨੀਅਰ ਅਮਰੀਕੀ ਡਿਪਲੋਮੈਟ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਹੱਥ ਮਿਲਾਇਆ ਅਤੇ ਪੋਂਪਿਓ ਨੂੰ ਕਿਹਾ,”ਤੁਸੀਂ ਸਾਡੇ ਕਰੀਬੀ ਦੋਸਤ ਹੋ।” ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਪੋਂਪਿਓ ਸਾਊਦੀ ਯੁਵਰਾਜ ਮੁਹੰਮਦ ਬਿਨ ਸਲਮਾਨ ਨਾਲ ਵੀ ਮੁਲਾਕਾਤ ਕਰਨਗੇ। ਇਸ ਮਗਰੋਂ ਉਹ ਸੰਯੁਕਤ ਅਰਬ ਅਮੀਰਾਤ ਲਈ ਰਵਾਨਾ ਹੋਣਗੇ। ਅਮਰੀਕੀ ਜਾਸੂਸੀ ਡਰੋਨ ਨੂੰ ਈਰਾਨ ਵੱਲੋਂ ਢੇਰੀ ਕੀਤੇ ਜਾਣ ਦੇ ਬਾਅਦ ਪੋਂਪਿਓ ਅੱਜ ਇਕ ਦਿਨ ਲਈ ਜੇਦਾ ਦੌਰੇ ‘ਤੇ ਪਹੁੰਚੇ।


