- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੋਪ ਫਰਾਂਸਿਸ ਵੱਲੋਂ ਆਇਰਲੈਂਡ ਪੀੜਤਾਂ ਨਾਲ ਮੁਲਾਕਾਤ
ਨੌਕ – ਪੋਪ ਫਰਾਂਸਿਸ ਅੱਜ ਆਇਰਲੈਂਡ ਦੇ ਮਸ਼ਹੂਰ ਗਿਰਜਾਘਰ ’ਚ ਪਹੁੰਚੇ ਤੇ ਉਨ੍ਹਾਂ ਪਾਦਰੀਆਂ ਦੇ ਜਿਨਸੀ ਸ਼ੋਸ਼ਣ ਦੇ ਸ਼ਿਕਾਰ ਹੋਏ ਪੀੜਤਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਸਮੂਹਿਕ ਸਭਾ ’ਚ ਸ਼ਮੂਲੀਅਤ ਕੀਤੀ। ਪੋਪ ਫਰਾਂਸਿਸ ਅੱਜ ਇੱਥੇ ਉੱਤਰ ਪੱਛਮੀ ਆਇਰਲੈਂਡ ਸਥਿਤ ਮੈਰੀਅਨ ਚਰਚ ਪਹੁੰਚੇ ਜਿੱਥੇ ਉਨ੍ਹਾਂ ਆਇਰਲੈਂਡ ਦੇ ਲੋਕਾਂ ਲਈ ਪ੍ਰਾਰਥਨਾ ਕੀਤੀ। ਬੀਤੇ ਦਿਨ ਉਨ੍ਹਾਂ ਪਾਦਰੀਆਂ ਦੇ ਤਸ਼ੱਦਦ ਦੇ ਸ਼ਿਕਾਰ ਹੋਏ ਵਿਅਕਤੀਆਂ ਨਾਲ 90 ਮਿੰਟ ਦੇ ਕਰੀਬ ਮੁਲਾਕਾਤ ਕੀਤੀ। ਇਨ੍ਹਾਂ ’ਚ ਉਹ ਦੋ ਵਿਅਕਤੀ ਵੀ ਸ਼ਾਮਲ ਸਨ ਜਿਨ੍ਹਾਂ ਨੂੰ ਆਪਣੇ ਨਵੇਂ ਜੰਮੇ ਬੱਚੇ ਛੱਡ ਦੇਣ ਲਈ ਮਜਬੂਰ ਕੀਤਾ ਗਿਆ ਕਿਉਂਕਿ ਉਨ੍ਹਾਂ ਦੀਆਂ ਮਾਵਾਂ ਅਣਵਿਆਹੀਆਂ ਸਨ। ਪੀੜਤਾਂ ਨੇ ਪੋਪ ਤੋਂ ਮੰਗ ਕੀਤੀ ਕਿ ਉਹ ਉਨ੍ਹਾਂ ਦੀ ਆਵਾਜ਼ ਉਠਾਉਣ ਕਿ ਉਨ੍ਹਾਂ ਮਾਵਾਂ ਨੇ ਕੁਝ ਵੀ ਗਲਤ ਨਹੀਂ ਕੀਤਾ।


