- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵਿਰੁੱਧ ਬਰਗਾੜੀ ਕਾਂਡ ਨੂੰ ਲੈ ਕੇ ਅਪਰਾਧਿਕ ਸ਼ਿਕਾਇਤ ਦਰਜ
ਲੁਧਿਆਣਾ – ਸਮਾਜਿਕ ਜਾਗ੍ਰਿਤੀ ਫਰੰਟ ਪੰਜਾਬ ਵੱਲੋਂ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਬਾਦਲ ਵਿਰੁਧ ਬਰਗਾੜੀ ਕਾਂਡ ਨੂੰ ਲੈ ਕੇ ਅਦਾਲਤ ਅਪਰਾਧਿਕ ਮਾਮਲਾ ਦਾਇਰ ਕੀਤਾ ਗਿਆ ਹੈ। ਜਥੇਬੰਦੀ ਦੇ ਚੇਅਰਮੈਨ ਜਗਦੀਪ ਸਿੰਘ ਗਿਲ ਵਲੋਂ ਦਾਇਰ ਕੀਤੇ ਗਏ ਇਸ ਮੁਕਦਮੇ ‘ਚ ਅਦਾਲਤ ਨੂੰ ਬੇਨਤੀ ਕੀਤੀ ਗਈ ਹੈ ਕਿ ਬਰਗਾੜੀ ਕਾਂਡ ਲਈ ਦੋਵੇਂ ਪਿਓ-ਪੁਤਰ ਜ਼ਿੰਮੇਵਾਰ ਹਨ ਅਤੇ ਇਨ੍ਹਾਂ ਵਿਰੁਧ ਧਾਰਾ 304, 307, 295 ਅਤੇ 34 ਤਹਿਤ ਮੁਕਦਮਾ ਚਲਾਇਆ ਜਾਵੇ।ਮਾਣਯੋਗ ਜਜ ਮੈਡਮ ਸੁਮਿਤ ਸਭਰਵਾਲ ਵਲੋਂ ਸ਼ਿਕਾਇਤ ਨੂੰ ਸਵੀਕਾਰ ਕਰਦਿਆਂ ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਕਤੂਬਰ ਨਿਸ਼ਚਿਤ ਕੀਤੀ ਗਈ।


