- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਧਾਨ ਮੰਤਰੀ ਮੌਰੀਸਨ ਦਾ ਭਾਰਤ ਦੌਰਾ ਰੱਦ
ਪ੍ਰਧਾਨ ਮੰਤਰੀ ਸਕੌਟ ਮੌਰੀਸਨ ਬੀਤੇ ਦਿਨ ਜਦੋਂ ਅੱਗ ਪ੍ਰਭਾਵਿਤ ਇਲਾਕੇ ਦੇ ਦੌਰੇ ’ਤੇ ਗਏ ਤਾਂ ਉਨ੍ਹਾਂ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਕਈ ਲੋਕਾਂ ਨੇ ਮੌਰੀਸਨ ਨਾਲ ਹੱਥ ਮਿਲਾਉਣ ਤੋਂ ਇਨਕਾਰ ਦਿੱਤਾ। ਇੱਕ ਮਹਿਲਾ ਨੇ ਤਾਂ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਮਹਿਜ਼ ਫ਼ੋਟੋਆਂ ਖਿਚਵਾਉਣ ਦੀ ਕਾਰਵਾਈ ਦੱਸਿਆ। ਲੋਕਾਂ ਦੇ ਰੋਹ ਮਗਰੋਂ ਮੌਰੀਸਨ ਨੂੰ ਵਾਪਿਸ ਜਾਣਾ ਪਿਆ। ਇਸੇ ਦੌਰਾਨ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਅੱਜ ਸੰਕੇਤ ਦਿੱਤੇ ਹਨ ਕਿ ਉਹ ਭਾਰਤ ਦਾ ਆਪਣਾ ਪਹਿਲਾ ਅਧਿਕਾਰਤ ਦੌਰਾ ਰੱਦ ਕਰ ਸਕਦੇ ਹਨ। ਇਹ ਯਾਤਰਾ 13 ਜਨਵਰੀ ਤੋਂ ਹੋਣ ਵਾਲੀ ਹੈ।


