- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਧਾਨ ਮੰਤਰੀ ਵੱਲੋਂ ਸਿਕਿਮ ਦੇ ਪਹਿਲੇ ਏਅਰਪੋਰਟ ਦਾ ਉਦਘਾਟਨ
ਗੰਗਟੋਕ – ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸੋਮਵਾਰ ਪਾਕਿਓਂਗ ਵਿਚ ਬਣੇ ਸਿਕਿਮ ਦੇ ਪਹਿਲੇ ਹਵਾਈ ਅਡੇ ਦਾ ਉਦਘਾਟਨ ਕੀਤਾ। ਇਹ ਏਅਰਪੋਰਟ ਗੰਗਟੋਕ ਤੋਂ ਤਕਰੀਬਨ 33 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਅਡੇ ਦਾ ਉਦਘਾਟਨ ਕਰਨ ਤੋਂ ਬਾਅਦ ਪਾਕਿਓਂਗ ਵਿਚ ਸੇਂਟ ਜ਼ੇਵੀਅਰਸ ਸਕੂਲ ਵਿਚ ਬਚਿਆਂ ਨੂੰ ਸੰਬੋਧਿਤ ਵੀ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵਿਟਰ ਅਕਾਉਂਟ ਤੋਂ ਸਿਕਿਮ ਦੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ। ਉਨ੍ਹਾਂ ਨੇ ਲਿਖਿਆ, ‘ਇਹ ਸ਼ਾਂਤ ਅਤੇ ਸ਼ਾਨਦਾਰ ਤਸਵੀਰਾਂ ਉਨ੍ਹਾਂ ਸਿਕਿਮ ਦੇ ਰਸਤੇ ਵਿਚ ਕਲਿਕ ਕੀਤੀਆਂ ਹਨ। ਉਨ੍ਹਾਂ ਨੇ ਹੈਸ਼ਟੈਗ ਦੇ ਨਾਲ ਲਿਖਿਆ, ‘ਇਨਕ੍ਰੈਡੇਬਲ ਭਾਰਤ।‘ਪਾਕਿਓਂਗ ਏਅਰਪੋਰਟ ਨੂੰ ਉਦਘਾਟਨ ਦੇ ਮਦੇਨਜ਼ਰ ਵਧੀਆ ਤਰੀਕੇ ਨਾਲ ਸਜਾਇਆ ਗਿਆ।


