- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਧਾਨ ਮੰਤਰੀ ਵੱਲੋਂ ਹਮਲੇ ਦੀ ਨਿੰਦਾ-ਰਾਜਨਾਥ ਅੱਜ ਜਾਣਗੇ ਸ੍ਰੀਨਗਰ
ਨਵੀਂ ਦਿਲੀ- ਜੰਮੂ ਕਸ਼ਮੀਰ ਦੇ ਪੁਲਵਾਮਾ ਵਿਖੇ ਹੋਏ ਅਤਵਾਦੀ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਹਮਲੇ ਨੂੰ ਕਾਇਰਤਾ ਭਰਿਆ ਵਰਤਾਰਾ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਸਾਡੇ ਬਹਾਦੁਰ ਜਵਾਨਾਂ ਦਾ ਬਲਿਦਾਨ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਵੀ ਕਲ੍ਹ ਸ੍ਰੀਨਗਰ ਜਾਣ ਬਾਰੇ ਦੱਸਿਆ ਗਿਆ। ਰਾਜਨਾਥ ਸਿੰਘ ਨੇ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨਾਲ ਗਲਬਾਤ ਵੀ ਕੀਤੀ।


