- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਮੋਦ ਕੁਮਾਰ ਮਿਸ਼ਰਾ ਬਣੇ ਪੀ. ਐੱਮ. ਮੋਦੀ ਦੇ ਨਵੇਂ ਪ੍ਰਧਾਨ ਸਕੱਤਰ
ਨਵੀਂ ਦਿੱਲੀ – ਪ੍ਰਮੋਦ ਕੁਮਾਰ ਮਿਸ਼ਰਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਵਾਂ ਪ੍ਰਧਾਨ ਸਕੱਤਰ ਨਿਯੁਕਤ ਕੀਤਾ ਗਿਆ ਹੈ। ਬੁੱਧਵਾਰ ਨੂੰ ਇਕ ਅਧਿਕਾਰਤ ਬਿਆਨ ‘ਚ ਇਹ ਜਾਣਕਾਰੀ ਦਿੱਤੀ ਗਈ। ਬਿਆਨ ‘ਚ ਕਿਹਾ ਗਿਆ ਕਿ ਉਨ੍ਹਾਂ ਨੇ ਬੁੱਧਵਾਰ ਨੂੰ ਆਪਣਾ ਨਵਾਂ ਕਾਰਜਭਾਰ ਸੰਭਾਲ ਲਿਆ ਹੈ। ਮਿਸ਼ਰਾ ਪ੍ਰਧਾਨ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਸਨ ਅਤੇ ਕੈਬਨਿਟ ਮੰਤਰੀ ਦੇ ਰੈਂਕ ਦਾ ਅਹੁਦਾ ਸੰਭਾਲ ਰਹੇ ਸਨ। ਹਾਲ ਹੀ ‘ਚ ਨਿਰਪੇਂਦਰ ਮਿਸ਼ਰਾ ਨੇ ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਤੋਂ ਅਸਤੀਫਾ ਦੇ ਦਿੱਤਾ ਸੀ। ਮੋਦੀ ਨੇ ਉਨ੍ਹਾਂ ਨੂੰ ਦੋ ਹਫਤੇ ਤਕ ਅਹੁਦੇ ਤਕ ਬਣੇ ਰਹਿਣ ਲਈ ਕਿਹਾ ਸੀ।


