- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਿਯੰਕਾ ਹੁਣ ਮੇਰੇ ਨਾਲ ਕੰਮ ਕਰੇਗੀ : ਰਾਹੁਲ ਗਾਂਧੀ
ਨਵੀਂ ਦਿੱਲੀ – ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਆਪਣੀ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਦੇ ਸਿਆਸਤ ਵਿੱਚ ਆਉਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਮਿਲ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਿਯੰਕਾ ਬਹੁਤ ਮਿਹਨਤੀ ਹੈ, ਇਸ ਕਾਰਨ ਭਾਜਪਾ ਵਾਲੇ ਘਬਰਾਏ ਹੋਏ ਹਨ ਕਈ ਹੋਰ ਪ੍ਰਮੁੱਖ ਆਗੂਆਂ ਨੇ ਪ੍ਰਿਯੰਕਾ ਨੂੰ ਜਨਰਲ ਸਕੱਤਰ ਵਜੋਂ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ ਹੈ।


