- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰੋ ਕਬੱਡੀ ਲੀਗ : ਗੁਜਰਾਤ ਦੀ ਪੁਣੇਰੀ ਪਲਟਨ ਤੇ ਆਸਾਨ ਜਿੱਤ
ਪੁਣੇ – ਗੁਜਰਾਤ ਫਾਰਚਿਊਨ ਜਾਇੰਟਸ ਨੇ ਇੱਥੇ ਵੀਰਵਾਰ ਨੂੰ ਪ੍ਰੋ ਕਬੱਡੀ ਲੀਗ ਦੇ 6ਵੇਂ ਸੀਜ਼ਨ ‘ਚ ਪਣੇਰੀ ਪਲਟਨ ਨੂੰ 35-20 ਨਾਲ ਹਰਾ ਦਿੱਤਾ। ਸਚਿਨ ਨੇ 7 ਅੰਕ ਤੇ ਪ੍ਰਪੰਜਨ ਦੇ 5 ਅੰਕਾਂ ਨੂੰ ਮਿਲਾ ਕੇ 12 ਰੇਡ ਅੰਕ ਬਣਾਏ ਜਦਕਿ ਗੁਜਰਾਤ ਦੇ ਡਿਫੇਂਸ ਨੇ 14 ਟੈਕਲ ਅੰਕ ਹਾਸਲ ਕਰ ਪੁਣੇ ਦੇ ਰੇਡਰ ਨੂੰ ਰੋਕ ਰੱਖਿਆ। ਗੁਜਰਾਤ ਦੀ ਟੀਮ ਤਾਲਿਕਾ ‘ਚ ਗਰੁੱਪ ‘ਏ’ ‘ਚ 15 ਮੈਚਾਂ ‘ਚ 63 ਅੰਕਾਂ ਦੇ ਨਾਲ ਚੋਟੀ ‘ਤੇ ਹੈ ਜਦਕਿ ਪੁਣੇਰੀ ਪਲਟਨ 18 ਮੈਚਾਂ ‘ਚ 47 ਅੰਕਾਂ ਦੇ ਨਾਲ ਤੀਜੇ ਸਥਾਨ ‘ਤੇ ਹੈ।


