- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰੋ ਕਬੱਡੀ ਲੀਗ : ਗੁਜਰਾਤ ਨੇ ਦਬੰਗ ਦਿੱਲੀ ਨੂੰ 45-38 ਨਾਲ ਹਰਾਇਆ
ਨਵੀਂ ਦਿੱਲੀ – ਗੁਜਰਾਤ ਫਾਰਚਿਊਨ ਜਾਇੰਟਸ ਨੇ ਸ਼ਾਨਦਾਰ ਫਾਰਮ ਜਾਰੀ ਰੱਖਦੇ ਹੋਏ ਇੱਥੇ ਐਤਵਾਰ ਨੂੰ ਪ੍ਰੋ ਕਬੱਡੀ ਲੀਗ ਦੇ 6ਵੇਂ ਸੀਜ਼ਨ ਦੇ ਮੁਕਾਬਲੇ ‘ਚ ਦਬੰਗ ਦਿੱਲੀ ਨੂੰ 45-38 ਨਾਲ ਹਰਾ ਦਿੱਤਾ। ਚੰਦਰਨ ਰੰਜੀਤ ਤੇ ਨਵੀਨ ਕੁਮਾਰ ਨੇ ਮੈਚ ‘ਚ 11 ਤੇ 8 ਰੇਡ ਅੰਕ ਹਾਸਲ ਕਰ ਸਰਵਸ੍ਰੇਸ਼ਠ ਪ੍ਰਦਰਸ਼ਨ ਕੀਤਾ ਪਰ ਰਵਿੰਦਰ ਪਹਿਲ ਤੇ ਕਪਤਾਨ ਜੋਗਿੰਦਰ ਨਰਵਾਲ ਦੀ ਅਨੁਭਵੀ ਜੋੜੀ ਫਾਇਦਾ ਨਹੀਂ ਦਿਵਾ ਸਕੀ ਜਿਨ੍ਹਾਂ ਨੇ ਮਿਲ ਕੇ 3 ਟੈਕਲ ਅੰਕ ਹਾਸਲ ਕੀਤੇ।


