- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰੋ ਕਬੱਡੀ ਲੀਗ : ਜੈਪੁਰ ਨੂੰ ਹਰਾ ਕੇ ਯੂ ਮੁੰਬਾ ਚੋਟੀ ‘ਤੇ
ਮੁੰਬਈ – ਅਭਿਸ਼ੇਕ ਸਿੰਘ (12) ਤੇ ਦਰਸ਼ਨ ਕਾਦਿਯਾਨ (10) ਦੇ ਧਮਾਕੇਦਾਰ ਪ੍ਰਦਰਸ਼ਨ ਨਾਲ ਯੂ ਮੁੰਬਾ ਨੇ ਆਪਣੇ ਘਰੇਲੂ ਮੈਦਾਨ ‘ਚ ਸ਼ਾਨਦਾਰ ਸ਼ੁਰੂਆਤ ਕਰਦੇ ਹੋਏ ਜੈਪੁਰ ਪਿੰਕ ਪੈਂਥਰਸ ਨੂੰ ਪ੍ਰੋ ਕਬੱਡੀ ਲੀਗ ਮੁਕਾਬਲੇ ‘ਚ ਸ਼ੁੱਕਰਵਾਰ 48-24 ਦੇ ਵੱਡੇ ਫਰਕ ਨਾਲ ਹਰਾ ਕੇ ਗਰੁੱਪ ‘ਏ’ ‘ਚ ਚੋਟੀ ਦਾ ਸਥਾਨ ਹਾਸਲ ਕੀਤਾ। ਯੂ ਮੁੰਬਾ ਟੀਮ ਦੀ 9 ਮੈਚਾਂ ‘ਚ ਇਹ 7ਵੀਂ ਜਿੱਤ ਹੈ ਤੇ ਹੁਣ ਉਸਦੇ 39 ਅੰਕ ਹੋ ਗਏ ਹਨ। ਯੂ ਮੁੰਬਾ ਨੇ ਪੁਣੇਰੀ ਪਲਟਨ (37) ਨੂੰ ਦੂਜੇ ਸਥਾਨ ‘ਤੇ ਛੱਡ ਦਿੱਤਾ। ਦੂਜੇ ਪਾਸੇ ਜੈਪੁਰ ਟੀਮ ਨੂੰ 8 ਅੰਕਾਂ ‘ਚ 6ਵੀਂ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਇਸ ਹਾਰ ਤੋਂ ਬਾਅਦ ਉਹ 12 ਅੰਕਾਂ ਦੇ ਨਾਲ ਗਰੁੱਪ ‘ਚ ਆਖਰੀ ਸਥਾਨ ‘ਤੇ ਪਹੁੰਚ ਗਈ ਹੈ।


