- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰੋ ਕਬੱਡੀ ਲੀਗ : ਤੇਲੁਗੂ ਨੂੰ ਹਰਾ ਗੁਜਰਾਤ ਪਲੇਆਫ ਚ
ਨਵੀਂ ਦਿੱਲੀ – ਪ੍ਰੋ ਕਬੱਡੀ ਲੀਗ 6ਵੇਂ ਸੀਜ਼ਨ ‘ਚ 100ਵੇਂ ਮੈਚ ‘ਚ ਗੁਜਰਾਤ ਫਾਰਚਿਊਨ ਜਾਇੰਟਸ ਨੇ ਸ਼ੁੱਕਰਵਾਰ ਤੇਲੁਗੂ ਟਾਈਟਨਸ ਨੂੰ 29-27 ਨਾਲ ਹਰਾ ਦਿੱਤਾ ਤੇ ਪਲੇਆਫ ‘ਚ ਵੀ ਸਥਾਨ ਬਣਾ ਲਿਆ ਹੈ। ਕੇ ਪ੍ਰਪੰਜਨ ਤੇ ਸਚਿਨ ਨੇ ਮਿਲ ਕੇ 19 ਅੰਕ ਹਾਸਲ ਕੀਤੇ। ਤੇਲੁਗੂ ਦੀ ਸ਼ੁਰੂਆਤ ਖਰਾਬ ਰਹੀ। ਰਾਹੁਲ ਚੌਧੀਰ ਟਾਈਟਨਸ ਦੇ ਲਈ 8 ਅੰਕ ਹਾਸਲ ਕਰ ਚੋਟੀ ‘ਤੇ ਰਹੇ ਪਰ ਟੀਮ ਗਰੁੱਪ ‘ਬੀ’ ‘ਚ ਸਭ ਤੋਂ ਹੇਠਲੇ ਸਥਾਨ ‘ਤੇ ਬਰਕਰਾਰ ਹੈ। ਪਹਿਲੇ ਹਾਫ ਤੱਕ ਗੁਜਰਾਤ ਦੀ ਟੀਮ ਨੇ 17-12 ਨਾਲ ਬੜ੍ਹਤ ਬਣਾਈ ਹੋਈ ਸੀ। ਉਸਨੇ ਆਖਰ ਤੱਕ ਆਪਣੀ ਬੜ੍ਹਤ ਬਰਕਰਾਰ ਰੱਖੀ।


