- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰੋ ਕਬੱਡੀ ਲੀਗ : ਦਬੰਗ ਦਿੱਲੀ ਤੇ ਹਰਿਆਣਾ ਸਟੀਲਰਸ ਜਿੱਤੇ ਮੈਚ
ਮੁੰਬਈ – ਦਬੰਗ ਦਿੱਲੀ ਨੇ ਪ੍ਰੋ ਕਬੱਡੀ ਲੀਗ ਦੇ ਇਕਤਰਫਾ ਮੁਕਾਬਲੇ ‘ਚ ਐਤਵਾਰ ਨੂੰ ਇੱਥੇ ਜੈਪੁਰ ਪਿੰਕ ਪੈਂਥਰਸ ਨੂੰ 40-29 ਨਾਲ ਹਰਾਇਆ। ਦੂਜੇ ਪਾਸੇ ਹਰਿਆਣਾ ਨੇ ਸਟੀਲਰਸ ਨੇ ਯੂ ਮੁੰਬਾ ਨੂੰ ਨੇੜਲੇ ਮੁਕਾਬਲੇ ‘ਚ 35-31 ਨਾਲ ਹਰਾਇਆ। ਹਰਿਆਣ ਤੇ ਯੂ ਮੁੰਬਾ ਦਾ ਮੁਕਾਬਲਾ ਰੋਮਾਂਚਕ ਸੀ ਤੇ ਆਖਰ ‘ਚ ਹਰਿਆਣਾ ਹੀ ਜਿੱਤ ਦਰਜ ਕਰਨ ‘ਚ ਸਫਲ ਰਹੀ। ਯੂ ਮੁੰਬਾ ਦੀ ਲਗਾਤਾਰ ਦੂਜੀ ਹਾਰ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਟੀਮ ਦੇ ਹੀਰੋ ਨਵੀਨ ਕੁਮਾਰ (10 ਅੰਕ), ਮੇਰਾਜ ਸ਼ੇਖ (9 ਅੰਕ) ਤੇ ਚੰਦਰਨ ਰੰਜੀਤ ਨੇ 8 ਅੰਕ ਹਾਸਲ ਕੀਤੇ। ਜੈਪੁਰ ਟੀਮ ਦੀ 9 ਮੈਚਾਂ ‘ਚ ਇਹ 7ਵੀਂ ਹਾਰ ਸੀ।


