- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰੋ ਕਬੱਡੀ ਲੀਗ : ਪਟਨਾ ਨੂੰ ਹਰਾ ਗੁਜਰਾਤ ਪਲੇਆਫ ਚ ਪਹੁੰਚਿਆ
ਨਵੀਂ ਦਿੱਲੀ – ਪ੍ਰਵੇਸ਼ ਬੈਂਸਵਾਲ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ ‘ਤੇ ਗੁਜਰਾਤ ਫਾਰਚਿਊਨ ਜਾਇੰਟਸ ਨੇ ਪ੍ਰੋ ਕਬੱਡੀ ਲੀਗ ਦੇ 6ਵੇਂ ਸੀਜ਼ਨ ਦੇ ਮੈਚ ‘ਚ ਮੰਗਲਵਾਰ ਪਟਨਾ ਪਾਈਰੇਟਸ ਨੂੰ 45-27 ਨਾਲ ਹਰਾ ਕੇ ਪਲੇਆਫ ਦੇ ਲਈ ਕੁਆਲੀਫਾਈ ਕੀਤਾ। ਗੁਜਰਾਤ ਫਾਰਚਿਊਨ ਜਾਇੰਟਸ ਪਲੇਆਫ ‘ਚ ਪਹੁੰਚਣ ਵਾਲੀ ਪਹਿਲੀ ਦੂਜੀ ਟੀਮ ਹੈ। ਬੈਂਸਵਾਲ ਦੇ 8 ਟੈਕਲ ਅੰਕਾਂ ਦੇ ਨਾਲ ਟੀਮ ਦੇ ਲਈ ਸਚਿਨ ਤੇ ਪ੍ਰਪਾਂਜਨ ਨੇ 9 ਰੇਡ ਅੰਕ ਹਾਸਲ ਕਰ ਵੱਡੀ ਜਿੱਤ ਪੱਕੀ ਕਰ ਦਿੱਤੀ। ਪਟਨਾ ਦੇ ਸਟਾਰ ਖਿਡਾਰੀ ਪ੍ਰਦੀਪ ਨਰਵਾਲ ਇਸ ਮੈਚ ‘ਚ ਪੂਰੀ ਤਰ੍ਹਾਂ ਆਊਟ ਆਫ ਫਾਰਮ ਦਿਖੇ ਤੇ ਉਹ ਸਿਰਫ ਇਕ ਟੈਕਲ ਅੰਕ ਬਣਾ ਸਕੇ।


