- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰੋ ਕਬੱਡੀ ਲੀਗ : ਬੈਂਗਲੁਰੂ ਦੀ ਜੈਪੁਰ ‘ਤੇ ਆਸਾਨ ਜਿੱਤ
ਨਵੀਂ ਦਿੱਲੀ – ਪਵਨ ਸਹਰਾਵਤ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਬੈਂਗਲੁਰੂ ਬੁਲਸ ਨੇ ਪ੍ਰੋ ਕਬੱਡੀ ਲੀਗ ਦੇ ਹੋਏ ਐਤਵਾਰ ਨੂੰ ਮੁਕਾਬਲੇ ‘ਚ ਜੈਪੁਰ ਪਿੰਕ ਪੈਂਥਰਸ ਨੂੰ 45-32 ਨਾਲ ਹਰਾ ਦਿੱਤਾ। ਸਹਰਾਵਤ ਨੇ 19 ਅੰਕ ਹਾਸਲ ਕੀਤੇ। ਉਸ ਤੋਂ ਇਲਾਵਾ ਰੋਹਿਤ ਕੁਮਾਰ ਤੇ ਕਾਸ਼ਲਿੰਗ ਦੇ 2 ਸ਼ਾਨਦਾਰ ਰੇਡ ਨਾਲ ਬੈਂਗਲੁਰੂ ਜਿੱਤ ਦੀ ਨੀਂਹ ਰੱਖੀ। ਜੈਪੁਰ ਟੀਮ ਦੀ ਵਧੀਆ ਸ਼ੁਰੂਆਤ ਤੋਂ ਬਾਅਦ ਉਸ ਲੈਅ ਨੂੰ ਬਰਕਰਾਰ ਨਹੀਂ ਰੱਖ ਸਕੀ। ਜੈਪੁਰ ਵਲੋਂ ਦੀਪਕ ਨਿਵਾਸ ਨੇ ਸੁਪਰ 10 ਦਾ ਸਕੋਰ ਬਣਾਇਆ।


