- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰੋ ਕਬੱਡੀ ਲੀਗ : ਯੂ ਮੁੰਬਾ ਦੀ ਗੁਜਰਾਤ ਤੇ ਪਹਿਲੀ ਜਿੱਤ
ਨਵੀਂ ਦਿੱਲੀ – ਸ਼ਾਨਦਾਰ ਡਿਫੇਂਸ ਦੇ ਦਮ ‘ਤੇ ਯੂ ਮੁੰਬਾ ਨੇ ਪ੍ਰੋ ਕਬੱਡੀ ਲੀਗ ਦੇ 6ਵੇਂ ਸੀਜ਼ਨ ਦੇ ਮੁਕਾਬਲੇ ‘ਚ ਐਤਵਾਰ ਨੂੰ ਇੱਥੇ ਗੁਜਰਾਤ ਫਾਰਚਿਊਨ ਜਾਇੰਟਸ ਨੂੰ 36-26 ਨਾਲ ਹਰਾਇਆ। ਪ੍ਰੋ ਕਬੱਡੀ ਲੀਗ ਦੇ ਇਤਿਹਾਸ ‘ਚ ਯੂ. ਮੁੰਬਾ ਦੀ ਗੁਜਰਾਤ ਫਾਰਚਿਊਨ ਜਾਇੰਟਸ ‘ਤੇ ਪਹਿਲੀ ਜਿੱਤ ਹੈ। ਯੂ ਮੁੰਬਾ ਨੇ ਇਸ ਮੈਚ ‘ਚ 16 ਟੈਕਲ ਅੰਕ ਹਾਸਲ ਕੀਤੇ ਜੋ ਕੀ ਰੇਡਰਸ ਦੇ ਅੰਕ ਤੋਂ ਜ਼ਿਆਦਾ ਸੀ।ਟੀਮ ਦੇ ਲਈ ਧਰਮਰਾਜ ਚੇਰਲਾਥਨ ਨੇ 6 ਤੇ ਰੋਹਿਤ ਰਾਣਾ ਨੇ 5 ਅੰਤ ਹਾਸਲ ਕੀਤੇ। ਗੁਜਰਾਤ ਫਾਰਚਿਊਨ ਜਾਇੰਟਸ ਦੇ ਲਈ ਸਚਿਨ ਨੇ 8, ਜਦਕਿ ਪ੍ਰਾਪਾਂਜਨ ਨੇ 4 ਅੰਕ ਹਾਸਲ ਕੀਤੇ ਪਰ ਇਹ ਟੀਮ ਨੂੰ ਜਿੱਤ ਦਵਾਉਣ ਦੇ ਲਈ ਕਾਫੀ ਨਹੀਂ ਸੀ।


