- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬੀ ਗਾਇਕ ਖਾਨ ਸਾਬ੍ਹ ਗ੍ਰਿਫਤਾਰ
ਚੰਡੀਗੜ੍ਹ – ਪੰਜਾਬੀ ਗਾਇਕ ਖਾਨ ਸਾਬ੍ਹ ਨੂੰ ਫਗਵਾੜਾ ਪੁਲਿਸ ਨੇ ਕੋਵਿਡ ਨਿਯਮਾਂ ਦੀ ਉਲੰਘਣਾ ਕਾਰਨ ਗ੍ਰਿਫਤਾਰ ਕੀਤਾ ਹੈ। ਲੰਘੀ ਰਾਤ ਖਾਨ ਸਾਬ੍ਹ ਦੇ ਜਨਮਦਿਨ ਮਨਾਉਣ ਦੀ ਵੀਡੀੳ ਵਾਇਲ ਹੋ ਰਹੀ ਹੈ ਜਿਸ ‘ਚ ਉਸਦੇ ਦਰਜਨ ਦੇ ਕਰੀਬ ਦੋਸਤ ਖਾਨ ਸਾਬ੍ਹ ਦੇ ਘਰ ਬੈਂਡ ਬਾਜੇ ਲੈ ਕੇ ਪਹੁੰਚੇ ਹੋਏ ਸੀ।ਪੁਲਿਸ ਵੱਲੋਂ 4 ‘ਤੇ ਬਾਇ ਨੇਮ ਪਰਚਾ ਕੀਤਾ ਗਿਆ ਹੈ, ਬਾਕੀਆਂ ਬਾਰੇ ਖਾਨ ਸਾਬ੍ਹ ਤੋਂ ਪੁੱਛਗਿਛ ਚੱਲ ਰਹੀ ਹੈ। ਬੈਂਡ ਵਾਲੇ ਜਲੰਧਰ ਤੋਂ ਦੱਸੇ ਜਾ ਰਹੇ ਨੇ ਤੇ ਉਨ੍ਹਾਂ ਨੂੰ ਵੀ ਪੁਲਿਸ ਲੱਭ ਰਹੀ ਹੈ।


