- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬੀ ਗਾਇਕ ਦਲੇਰ ਮਹਿੰਦੀ ਭਾਜਪਾ ’ਚ ਸ਼ਾਮਿਲ
ਨਵੀਂ ਦਿੱਲੀ – ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਦਿਲੀ ਭਾਜਪਾ ਪ੍ਰਧਾਨ ਮਨੋਜ ਤਿਵਾੜੀ ਅਤੇ ਕੇਂਦਰੀ ਮੰਤਰੀ ਵਿਜੈ ਗੋਇਲ ਦੀ ਹਾਜ਼ਰੀ ’ਚ ਸ਼ੁਕਰਵਾਰ ਨੂੰ ਦਿਲੀ ਦਫ਼ਤਰ ਵਿਖੇ ਭਾਰਤੀ ਜਨਤਾ ਪਾਰਿਟੀ ’ਚ ਸ਼ਾਮਿਲ ਹੋ ਗਏ। ਉਤਰ ਪਛਮੀ ਦਿਲੀ ਸੀਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ, ਕੇਂਦਰੀ ਮੰਤਰੀ ਅਤੇ ਚਾਂਦਨੀ ਚੌਕ ਤੋਂ ਉਮੀਦਵਾਰ ਹਰਸ਼ ਵਰਧਨ ਅਤੇ ਪਾਰਟੀ ਦੇ ਹੋਰ ਆਗੂ ਵੀ ਇਸ ਮੌਕੇ ਹਾਜ਼ਰ ਸਨ।


