- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੇ ਮੁੱਖ ਮੰਤਰੀ ਦੇ ਪੀ.ਜੀ.ਈ ਵਿੱਚ ਕੀਤੇ ਸਾਰੇ ਟੈਸਟ ਠੀਕ, 48 ਘੰਟੇ ਲਈ ਆਰਾਮ ਦੀ ਸਲਾਹ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਪੀ.ਜੀ.ਆਈ ਹਸਪਤਾਲ ਵਿਖੇ ਆਪਣੇ ਕੁਝ ਟੈਸਟ ਕਰਵਾਏ। ਪਿਛਲੇ ਹਫਤੇ ਵਾਇਰਲ ਬੁਖਾਰ ਹੋਣ ਤੋਂ ਬਾਅਦ ਉਨ੍ਹਾਂ ਨੇ ਇਹ ਟੈਸਟ ਮੁੜ ਕਰਵਾਏ ਹਨ। ਪੀ.ਜੀ.ਆਈ ਦੇ ਡਾਕਟਰਾਂ ਅਨੁਸਾਰ ਸਾਰੇ ਟੈਸਟ ਠੀਕ ਹਨ ਅਤੇ ਮੁੱਖ ਮੰਤਰੀ ਨੂੰ ਵਾਇਰਲ ਬੁਖਾਰ ਦੀ ਵਜ੍ਹਾ ਕਾਰਨ ਮਾਮੂਲੀ ਜਿਹੀ ਕਮਜੋਰੀ ਹੈ। ਡਾਕਟਰਾਂ ਅਨੁਸਾਰ ਉਨ੍ਹਾਂ ਦੇ ਕੀਤੇ ਗਏ ਸਾਰੇ ਟੈਸਟ ਠੀਕ ਨਿਕਲੇ ਹਨ। ਡਾਕਟਰਾਂ ਅਨੁਸਾਰ ਮੁੱਖ ਮੰਤਰੀ ਨੂੰ 48 ਘੰਟੇ ਲਈ ਆਰਾਮ ਦੀ ਸਲਾਹ ਦਿੱਤੀ ਗਈ ਹੈ।


