- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੇ ਰਾਜਪਾਲ ਨੇ ਦੋ ਪੀ.ਪੀ.ਐਸ.ਸੀ. ਮੈਂਬਰਾਂ ਨੂੰ ਆਨਲਾਈਨ ਢੰਗ ਨਾਲ ਸਹੁੰ ਚੁਕਾਈ
ਚੰਡੀਗੜ – ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਇੱਕ ਆਨਲਾਈਨ ਸਮਾਰੋਹ ਵਿੱਚ ਸ੍ਰੀ ਜਸਕਿਰਨ ਸਿੰਘ, ਆਈ.ਏ.ਐੱਸ. (ਸੇਵਾ ਮੁਕਤ) ਅਤੇ ਡਾ. ਮਨਪ੍ਰੀਤ ਛਤਵਾਲ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਮੈਂਬਰਾਂ ਵਜੋਂ ਸਹੁੰ ਚੁਕਾਈ।ਇਸ ਤੋਂ ਪਹਿਲਾਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਹੁੰ ਚੁੱਕ ਸਮਾਗਮ ਸ਼ੁਰੂ ਕਰਨ ਲਈ ਰਾਜਪਾਲ ਤੋਂ ਆਗਿਆ ਮੰਗੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆਪਣੇ ਦਫਤਰ ਤੋਂ ਇਸ ਆਨਲਾਈਨ ਸਮਾਰੋਹ ਵਿੱਚ ਸ਼ਾਮਲ ਹੋਏ।


