- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਦੇ ਸ਼ੁਭਮਨ ਗਿੱਲ ਨੇ ਜੜਿਆ ਦੋਹਰਾ ਸੈਂਕੜਾ
ਮੁਹਾਲੀ – ਪੰਜਾਬ ਦੇ ਸ਼ੁਭਮਨ ਗਿੱਲ (268) ਦੇ ਦੋਹਰੇ ਸੈਂਕੜੇ ਦੀ ਮਦਦ ਨਾਲ ਪੰਜਾਬ ਨੇ ਇੱਥੋਂ ਦੇ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਜਾ ਰਹੇ ਰਣਜੀ ਟਰਾਫੀ ਦੇ ਮੁਕਾਬਲੇ ਵਿੱਚ ਤਾਮਿਲ ਨਾਡੂ ਖ਼ਿਲਾਫ਼ ਸਥਿਤੀ ਮਜ਼ਬੂਤ ਕਰ ਲਈ ਹੈ। ਸ਼ੁਭਮਨ ਨੇ 328 ਗੇਂਦਾਂ ਵਿੱਚ 29 ਚੌਕਿਆਂ ਤੇ 4 ਛੱਕਿਆਂ ਦੀ ਮਦਦ ਨਾਲ ਇਹ ਮੁਕਾਮ ਹਾਸਲ ਕੀਤਾ। ਪੰਜਾਬ ਨੇ 264 ਦੌੜਾਂ ਦੀ ਲੀਡ ਹਾਸਲ ਕਰ ਲਈ ਹੈ। ਦਿਨ ਦੀ ਖੇਡ ਮੁੱਕਣ ਤੱਕ ਤਾਮਿਲ ਨਾਡੂ ਨੇ ਤਿੰਨ ਵਿਕਟਾਂ ਗੁਆ ਕੇ 166 ਦੌੜਾਂ ਬਣਾ ਲਈਆਂ ਸਨ।


