- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਭਵਨ ਕਨੇਡਾ ਵਿੱਚ ਸਾਥੀ ਲੁਧਿਆਣਵੀ ਦੀ ਤਸਵੀਰ ਸਥਾਪਿਤ
ਪੰਜਾਬ ਭਵਨ ਦੀ ਵਾਲ ਆਫ ਫੇਮ ,ਉੱਪਰ ਵਿਸ਼ਵ ਭਰ ਵਿੱਚੋਂ ਸਵਰਗੀ ਪੰਜਾਬੀ ਸਾਹਿਤਕਾਰਾਂ, ਕਲਾਕਾਰਾਂ, ਲੇਖਕਾਂ ਅਤੇ ਫ਼ਨਕਾਰਾਂ ਦੀਆਂ ਤਸਵੀਰਾਂ ਸ਼ੁਸ਼ੋਭਿਤ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਵਨ ਸਰੀ ਦੇ ਬਾਨੀ ਸੁੱਖੀ ਬਾਠ ਨੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪਿਛਲੇ ਸਾਲ ਵਿਛੋੜਾ ਦੇ ਗਏ ਹਰਮਨ ਪਿਆਰੇ ਸਾਥੀ ਲੁਧਿਆਣਵੀਂ ਦਾ ਚਿੱਤਰ ਸਥਾਪਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਰਸਮ ਮੌਕੇ ਮੈਡਮ ਯਸ਼ ਸਾਥੀ, ਸਿਆਟਲ ਸਾਹਿਤ ਸਭਾ ਦੇ ਮੈਂਬਰ, ਸਾਹਿਤ ਸਭਾ ਸਰੀ ਦੀ ਸਮੁੱਚੀ ਟੀਮ, ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਦੇ ਮੈਂਬਰ ਸਾਹਿਬਾਨ ਅਤੇ ਹੋਰ ਪਤਵੰਤੇ ਹਾਜ਼ਰ ਸਨ।


