- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਸ਼ੇਰਖਾਂ ‘ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੇ ਮਾਮਲੇ ਵਿੱਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ
ਚੰਡੀਗੜ – ਫਿਰੋਜਪੁਰ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ ‘ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿੱਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ ਕੀਤੀ ਹੈ।ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਫਿਰੋਜਪੁਰ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ ‘ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੀ ਇਹ ਘਟਨਾ ਕਮਿਸ਼ਨ ਦੇ ਧਿਆਨ ਵਿੱਚ ਆਈ ਹੈ, ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ 17 ਸਤੰਬਰ 2019 ਨੂੰ ਰਿਪੋਰਟ ਤਲਬ ਕੀਤੀ ਹੈ।


