ਪੰਜਾਬ ਸਰਕਾਰ ਵਲੋਂ ਐਸ.ਐਸ. ਬੋਰਡ ਭੰਗ

ਚੰਡੀਗੜ੍ਹ, 31 ਮਾਰਚ

ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਨੋਟੀਫ਼ਿਕੇਸ਼ਨ ਅਨੁਸਾਰ ਪੰਜਾਬ ਸੁਬੌਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਭੰਗ ਕਰਨ ਦੀਆਂ ਹਦਾਇਤਾਂ ਕੀਤੀਆਂ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣ ਬਾਰੇ ਲਿਖਿਆ ਹੈ।

VIA PUNJAB