- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ ਚਨਾਲੋਂ ਸਨਅਤੀ ਫੋਕਲ ਪੁਆਇੰਟ ਲਈ 10 ਕਰੋੜ ਰੁਪਏ ਦੀ ਪੇਸ਼ਕਸ਼
ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਖਰੜ ਵਿਧਾਨ ਸਭਾ ਹਲਕੇ ਵਿੱਚ ਕੁਰਾਲੀ ਨੇੜੇ ਸਥਿਤ ਚਨਾਲੋਂ ਸਨਅਤੀ ਫੋਕਲ ਪੁਆਇੰਟ ਵਿਖੇ ਪਾਣੀ ਦੇ ਨਿਕਾਸ ਪ੍ਰਬੰਧਾਂ ਅਤੇ ਸੜਕਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ, ਸਥਾਨਕ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੱÎਸਿਆ ਕਿ ਉਨ੍ਹਾਂ ਸਮੇਤ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਵਿੱਚ ਉਦਯੋਗਪਤੀਆਂ ਦੇ ਵਫ਼ਦ ਨੇ ਸ਼ਨੀਵਾਰ ਨੂੰ ਉਦਯੋਗਿਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨਾਲ ਮੁਲਾਕਾਤ ਕੀਤੀ।


