- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ
ਚੰਡੀਗੜ – ਸੂਬਾ ਸਰਕਾਰ ਵੱਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸੂਬਾਈ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਨਾਂ ਸ਼ਹੀਦਾਂ ਦੇ ਜੱਦੀ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਅਤੇ ਇਨਾਂ ਸ਼ਹੀਦਾਂ ਦੇ ਅੰਤਿਮ ਸੰਸਕਾਰ ਮੌਕੇ ‘ਗਾਰਡ ਆਫ਼ ਆਨਰ’ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਨਾਂ ਸ਼ਹੀਦਾਂ ਵਿੱਚ ਧਰਮਕੋਟ, ਜ਼ਿਲਾ ਮੋਗਾ ਤੋਂ ਐਚ.ਸੀ./ਡੀ.ਵੀ.ਆਰ ਜੈਮਲ ਸਿੰਘ, ਤਹਿਸੀਲ ਪੱਟੀ, ਜ਼ਿਲਾ ਤਰਨ ਤਾਰਨ ਤੋਂ ਸੀ.ਟੀ./ਜੀ.ਡੀ. ਸੁਖਜਿੰਦਰ ਸਿੰਘ, ਦੀਨਾਨਗਰ, ਜ਼ਿਲਾ ਗੁਰਦਾਸਪੁਰ ਤੋਂ ਸੀ.ਟੀ./ਡਬਲਿਊ.ਸੀ. ਮਨਿੰਦਰ ਸਿੰਘ ਅੱਤਰੀ ਅਤੇ ਤਹਿਸੀਲ ਆਨੰਦਪੁਰ ਸਾਹਿਬ, ਜ਼ਿਲਾ ਰੋਪੜ ਤੋਂ ਸੀ.ਟੀ./ਜੀ.ਡੀ. ਕੁਲਵਿੰਦਰ ਸਿੰਘ ਸ਼ਾਮਲ ਹਨ।


