- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ – ਪੰਜਾਬ ਸਰਕਾਰ ਨੇ ਮੇਲਾ ਮਾਘੀ ਦੇ ਸਬੰਧ ਵਿੱਚ 14 ਜਨਵਰੀ, 2021 ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 14 ਜਨਵਰੀ, 2021 ਦਿਨ ਵੀਰਵਾਰ ਨੂੰ ਛੁੱਟੀ ਰਹੇਗੀ।ਇਸ ਸਬੰਧੀ ਪ੍ਰਸੋਨਲ ਵਿਭਾਗ, ਪੰਜਾਬ ਵੱਲੋਂ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।


