- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਡਯਾ ਦੀ ਮੌਜੂਦਗੀ ਨਾਲ ਟੀਮ ਹਰ ਤਰ੍ਹਾਂ ਨਾਲ ਮਜ਼ਬੂਤ : ਗਾਵਸਕਰ
ਮਾਊਂਟ ਮਾਊਂਗਾਨੁਈ – ਦਿੱਗਜ ਬੱਲੇਬਾਜ਼ ਸੁਨੀਲ ਗਾਵਸਕਰ ਨੇ ਸੋਮਵਾਰ ਨੂੰ ਹਾਰਦਿਕ ਪੰਡਯਾ ਦੀ ਭਾਰਤੀ ਵਨ ਡੇ ਟੀਮ ‘ਚ ਵਾਪਸੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਮੌਜੂਦਗੀ ਨਾਲ ਟੀਮ ਹਰ ਤਰ੍ਹਾਂ ਨਾਲ ਮਜ਼ਬੂਤ ਹੋ ਗਈ। ਇਕ ਟੀਵੀ ਪ੍ਰੋਗਰਾਮ ਦੌਰਾਨ ਮਹਿਲਾਵਾਂ ‘ਤੇ ਇਤਰਾਜ਼ਯੋਗ ਟਿੱਪਣੀ ਕਰਕੇ ਜਾਂਚ ਦੇ ਦਾਇਰੇ ਤੋਂ ਗੁਜ਼ਰ ਰਹੇ ਪੰਡਯਾ ਨੂੰ ਨਿਊਜ਼ੀਲੈਂਡ ਖਿਲਾਫ ਤੀਜੇ ਵਨ ਡੇ ‘ਚ ਬੱਲੇਬਾਜ਼ੀ ਦਾ ਮੌਕਾ ਨਹੀਂ ਮਿਲਿਆ ਪਰ ਉਨ੍ਹਾਂ ਨੇ ਗੇਂਦਬਾਜ਼ੀ ਅਤੇ ਫੀਲਡਿੰਗ ‘ਚ ਆਪਣਾ ਚੰਗਾ ਪ੍ਰਭਾਵ ਛੱਡਿਆ। ਗਾਵਸਕਰ ਨੇ ਕਿਹਾ ਕਿ ਉਹ ਬੇਹੱਦ ਪ੍ਰਭਾਵਸ਼ਾਲੀ ਰਿਹਾ। ਇਹੋ ਵਜ੍ਹਾ ਹੈ ਕਿ ਟੀਮ ਪ੍ਰਬੰਧਨ ਉਸ ਨੂੰ ਟੀਮ ‘ਚ ਚਾਹੁੰਦਾ ਹੈ। ਉਸ ਨੇ ਅਸਲ ‘ਚ ਟੀਮ ਦਾ ਉਹ ਛੋਟਾ ਜਿਹਾ ਖਾਲੀਪਨ ਦੂਰ ਕੀਤਾ ਜੋ ਟੀਮ ‘ਚ ਬਣਿਆ ਹੋਇਆ ਸੀ। ਇਸ ਨਾਲ ਟੀਮ ਸੰਤੁਲਿਤ ਹੋ ਗਈ ਹੈ। ਉਸ ਦੀ ਮੌਜੂਦਗੀ ਨਾਲ ਟੀਮ ਹਰ ਤਰ੍ਹਾਂ ਨਾਲ ਮਜ਼ਬੂਤ ਹੋ ਗਈ ਹੈ। ਉਨ੍ਹਾਂ ਕਿਹਾ, ”ਉਸ ਨੇ ਬਹੁਤ ਚੰਗੀ ਲਾਈਨ ਨਾਲ ਗੇਂਦਬਾਜ਼ੀ ਕੀਤੀ।


