- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫਿਰੋਜਪੁਰ ਸ਼ਹਿਰੀ ਤੋਂ ਨਰਿੰਦਰ ਸਿੰਘ ਸੰਧਾ ਦੀ ਹੋਈ ਘਰ ਵਾਪਸੀ ਫੜਿਆ “ਆਪ” ਦਾ ਝਾੜੂ
ਫਿਰੋਜਪੁਰ – ਅੱਜ ਫਿਰੋਜਪੁਰ ਸ਼ਹਿਰੀ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋ ਵਿਧਾਨ ਸਭਾ ਹਲਕਾ ਫਿਰੋਜਪੁਰ ਸ਼ਹਿਰੀ ਤੋਂ 2017 ਚ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਲੜ ਚੁੱਕੇ ਨਰਿੰਦਰ ਸਿੰਘ ਸੰਧਾ ਚੰਡੀਗੜ੍ਹ ਦੇ ਪਾਰਟੀ ਦਫਤਰ ਵਿਖੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾਂ ਅਤੇ ਪੰਜਾਬ ਪ੍ਰਭਾਰੀ ਐੱਮ ਐੱਲ ਏ ਜਰਨੈਲ ਸਿੰਘ ਦੀ ਹਾਜਰੀ ਵਿਚ “ਆਪ” ਚ ਘਰ ਵਾਪਸੀ ਕਰ ਲਈ | ਇਸ ਮੌਕੇ ਸੂਬਾ ਖਜਾਨਚੀ ਮੈਡਮ ਨੀਨਾ ਮਿੱਤਲ ,ਐੱਮ ਐਲ ਏ ਬਲਜਿੰਦਰ ਕੌਰ ,ਜਗਦੀਪ ਸਿੰਘ ਫੱਤਣਵਾਲਾ ਆਦਿ ਹਾਜਰ ਸਨ |


