- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫੁੱਟਬਾਲ ਭਾਰਤ ਨੇ ਹਾਂਗਕਾਂਗ ਨੂੰ 5-2 ਨਾਲ ਹਰਾਇਆ
ਨਵੀਂ ਦਿੱਲੀ – ਡੇਂਗਮੇਈ ਗ੍ਰੇਸ ਦੇ ਦੋ ਗੋਲਾਂ ਦੀ ਮਦਦ ਨਾਲ ਭਾਰਤੀ ਮਹਿਲਾ ਫੁੱਟਬਾਲ ਟੀਮ ਨੇ ਮੇਜ਼ਬਾਨ ਹਾਂਗਕਾਂਗ ਨੂੰ ਸੋਮਵਾਰ ਨੂੰ 5-2 ਨਾਲ ਹਰਾ ਕੇ ਹਾਂਗਕਾਂਗ ਦੌਰੇ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਗ੍ਰੇਸ ਨੇ 6ਵੇਂ ਤੇ 22ਵੇਂ ਮਿੰਟ ਵਿਚ ਦੋ ਗੋਲ ਕੀਤੇ ਜਦਕਿ ਸੰਜੂ ਯਾਦਵ ਨੇ 45ਵੇਂ, ਸੁਮਿਤਰਾ ਨੇ 82ਵੇਂ ਤੇ ਰਤਨਬਾਲਾ ਦੇਵੀ ਨੇ 83ਵੇਂ ਮਿੰਟ ਵਿਚ ਗੋਲ ਕੀਤੇ। ਹਾਂਗਕਾਂਗ ਵਲੋਂ ਚਿਓਂਗ ਵੇਈ ਕੀ ਨੇ 17ਵੇਂ ਤੇ ਚੁੰਗ ਪੂਈ ਕੀ ਨੇ 70ਵੇਂ ਮਿੰਟ ਵਿਚ ਗੋਲ ਕੀਤੇ।


