- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਫੇਨੀ’ ਪੱਛਮੀ ਬੰਗਾਲ ’ਚ ਮੋਦੀ ਅੱਜ ਕਰਨਗੇ ਓਡੀਸ਼ਾ ਦਾ ਦੌਰਾ
ਨਵੀਂ ਦਿੱਲੀ – ਸ਼ੁਕਰਵਾਰ ਸਵੇਰ ਤੋਂ ਲੈ ਕੇ ਰਾਤ ਤਕ ਓਡੀਸ਼ਾ ਵਿਚ ਆਪਣੀ ਅਪਾਰ ਤਾਕਤ ਨਾਲ ਤਬਾਹੀ ਮਚਾਉਣ ਤੋਂ ਬਾਅਦ ਚਕਰਵਾਤੀ ਤੂਫ਼ਾਨ ‘ਫੇਨੀ’ ਨੇ ਸ਼ਨਿਚਰਵਾਰ ਨੂੰ ਪਛਮੀ ਬੰਗਾਲ ’ਚ ਦਸਤਕ ਦਿਤੀ। ਇਸ ਦੌਰਾਨ ਪਛਮੀ ਬੰਗਾਲ ਵਿਚ ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਹੋ ਰਹੀ ਹੈ। ਜਾਣਕਾਰੀ ਅਨੁਸਾਰ ਫੇਨੀ ਸਵੇਰੇ 3 ਵਜੇ ਤੋਂ ਬਾਅਦ ਕੋਲਕਾਤਾ ਦੇ ਖੜਗਪੁਰ ਨਾਲ ਟਕਰਾਇਆ ਅਤੇ ਉਸ ਵਕਤ ਹਵਾ ਦੀ ਰਫ਼ਤਾਰ 90-100 ਕਿਲੋਮੀਟਰ ਪ੍ਰਤੀ ਘੰਟਾ ਸੀ। ਉਥੇ ਦੂਸਰੇ ਪਾਸੇ ਓਡੀਸ਼ਾ ਵਿਚ ਹੁਣ ਤਕ ਇਸ ਤੂਫ਼ਾਨ ਕਾਰਨ 10 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ। ਇਸੇ ਦਰਮਿਆਨ ਖ਼ਬਰ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਓਡੀਸ਼ਾ ਦਾ ਦੌਰਾ ਕਰਨਗੇ ਅਤੇ ਉਥੇ ਹੋਈ ਤਬਾਹੀ ਦਾ ਜਾਇਜ਼ਾ ਲੈਣਗੇ।


