- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫੈਡਰੇਸ਼ਨ ਗੋਲਡ ਕੱਪ ਆਫ ਵਾਲੀਬਾਲ-2019
ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜਲ੍ਹਿਆਂਵਾਲਾ ਬਾਗ ਵਿਖੇ ਖਿਡਾਰੀਆਂ ਨੂੰ ਨਸ਼ਿਆਂ ਵਿਰੁੱਧ ਸਹੌਂ ਚੁਕਾਈ
ਚੰਡੀਗੜ੍ਹ – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਫੈਡਰੇਸਨ ਗੋਲਡ ਕੱਪ ਆਫ ਵਾਲੀਬਾਲ -2019 ਦਾ ਅੱਜ ਚੌਥਾ ਦਿਨ ਸੀ। ਇਸ ਦੌਰਾਨ ਡਿਪਟੀ ਕਮਿਸਨਰ ਸ੍ਰੀ ਸਵਿਦੁਲਾਰ ਸਿੰਘ ਢਿਲੋਂ ਨੇ ਵਾਲੀਬਾਲ ਫੈਡਰੇਸਨ ਆਫ ਇੰਡੀਆ ਦੇ ਅਹੁਦੇਦਾਰਾਂ, ਜਲ੍ਹਾ ਖੇਡ ਅਫਸਰ ਅਤੇ ਖੇਡ ਵਿਭਾਗ, ਪੰਜਾਬ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਜਲ੍ਹਿਆਂਵਾਲਾ ਬਾਗ ਵਿਖੇ ਸਾਰੇ ਖਿਡਾਰੀਆਂ ਨੂੰ ਨਸਆਿਂ ਦੀ ਵਰਤੋਂ ਨਾ ਕਰਨ ਅਤੇ ਇੱਕ ਮਜਬੂਤ ਸਮਾਜ ਸਿਰਜਣ ਦੀ ਸਹੁੰ ਚੁਕਾਈ।ਅੱਜ ਖੇਡੇ ਗਏ ਮੈਚਾਂ ਦੌਰਾਨ, ਕੇਰਲਾ ਨੇ ਦਿੱਲੀ ਨੂੰ 25-11, 25-16 ਤੇ 25-11 ਨਾਲ ਹਰਾਇਆ ਜਦਕਿ ਸਰਵਿਸਿਜ ਨੇ ਕਰਨਾਟਕ ਨੂੰ 25-22, 25-15 ਅਤੇ 25-17 ਨਾਲ ਹਰਾਇਆ।ਇਸ ਤੋਂ ਇਲਾਵਾ ਖੇਡ ਵਿਭਾਗ ਅਤੇ ਵਾਲੀਬਾਲ ਫੈਡਰੇਸਨ ਆਫ ਇੰਡੀਆ ਵਲੋਂ ਸ੍ਰੀ ਸਵਿਦੁਲਾਰ ਸਿੰਘ ਢਿਲੋਂ ਨੂੰ ਸਨਮਾਨਤ ਵੀ ਕੀਤਾ ਗਿਆ।


