- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਠਿੰਡਾ ‘ਚ ਰੇਸਤਰ ਮਾਲਕ ‘ਤੇ ਗੋਲੀਆਂ ਨਾਲ ਹਮਲਾ, ਗੰਭੀਰ ਜ਼ਖ਼ਮੀ
ਬਠਿੰਡਾ, 28 ਅਕਤੂਬਰ (ਵਾਇਆ ਪੰਜਾਬ)
ਸ਼ਨਿੱਚਰਵਾਰ ਦੇਰ ਸ਼ਾਮ ਅਣਪਛਾਤੇ ਦੋ ਮੋਟਰ ਸਾਈਕਲ ਸਵਾਰਾਂ ਨੇ ਬਠਿੰਡਾ ਦੀ ਮਾਲ ਰੋਡ ਸਥਿਤ ਇਕ ਰੈਸਟੋਰੈਂਟ ਮਾਲਕ ਦੇ ਗੋਲੀਆਂ ਮਾਰ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ ਹਨ। ਰੈਸਟੋਰੈਂਟ ਮਾਲਕ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਦੂਜੇ ਪਾਸੇ ਰੋਸ ‘ਚ ਆਏ ਵਪਾਰੀਆਂ ਨੇ ਮਾਲ ਰੋਡ ‘ਤੇ ਧਰਨਾ ਲਗਾ ਦਿੱਤਾ ਹੈ।ਪੁਲਿਸ ਮਾਮਲੇ ਦੀ ਜਾਂਚ ‘ਚ ਜੁੱਟ ਗਈ ਹੈ।


