- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਲਬੀਰ ਸਿੰਘ ਸਿੱਧੂ ਵੱਲੋਂ ਵਧੀਕ ਡਾਇਰੈਕਟਰ ਫੈਕਟਰੀਜ਼ ਐਮ.ਪੀ. ਬੇਰੀ ਮੁਅੱਤਲ
ਚੰਡੀਗੜ – ਮੀਡੀਆ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ, ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਵਧੀਕ ਡਾਇਰੈਕਟਰ ਫੈਕਟਰੀਜ਼, ਐਮ.ਪੀ. ਬੇਰੀ ਨੂੰ ਮੁਅੱਤਲ ਕਰਨ ਦੇ ਨਾਲ ਨਾਲ ਉਨਾਂ ਖਿਲਾਫ਼ ਸਖ਼ਤ ਪ੍ਰਸ਼ਾਸਕੀ ਕਾਰਵਾਈ ਕਰਨ ਲਈ ਵੀ ਕਿਹਾ ਹੈ। ਉਕਤ ਕਰਮਚਾਰੀ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਪਾਇਆ ਗਿਆ ਸੀ।ਸਿਸਟਮ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ ਖ਼ਤਮ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਚੇਤਾਵਨੀ ਦਿੱਤੀ ਅਜਿਹੀਆਂ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲਿਆਂ ਖਿਲਾਫ਼ ਸਖ਼ਤੀ ਨਾਲ ਨਜਿੱਠਿਆ ਜਾਵੇਗਾ।


