- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਾਗੀ ਵਿਧਾਇਕਾਂ ਦੇ ਅਸਤੀਫਿਆਂ ਬਾਰੇ ਫੈਸਲਾ ਲੈਣ ਦਾ ਅਧਿਕਾਰ ਸਪੀਕਰ ਨੂੰ: ਸੁਪਰੀਮ ਕੋਰਟ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਆਦੇਸ਼ ਦਿੱਤਾ ਹੈ ਕਿ ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਆਪਣੇ ਵੱਲੋਂ ਤੈਅ ਕੀਤੀ ਗਈ ਮਿਆਦ ਦੌਰਾਨ ਅਸੰਤੁਸ਼ਟ ਵਿਧਾਇਕਾਂ ਦੇ ਅਸਤੀਫਿਆਂ ਤੇ ਫੈਸਲਾ ਲੈਣ ਲਈ ਸੁਤੰਤਰ ਹਨ| ਚੀਫ ਜਸਟਿਸ ਰੰਜਨ ਗੰਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਹੈ ਕਿ ਕਾਂਗਰਸ ਅਤੇ ਜੇ. ਡੀ. ਐਸ. ਦੇ 15 ਬਾਗੀ ਵਿਧਾਇਕਾਂ ਨੂੰ ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਵਿੱਚ ਭਾਗ ਲੈਣ ਤੋਂ ਨਾ ਰੋਕਿਆ ਜਾਵੇ| ਕਰਨਾਟਕ ਵਿਧਾਨ ਸਭਾ ਵਿੱਚ 18 ਜੁਲਾਈ ਨੂੰ ਐਚ. ਡੀ. ਕੁਮਾਰਸਵਾਮੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭਰੋਸੇ ਦੀ ਵੋਟ ਤੇ ਫੈਸਲਾ ਹੋਣਾ ਹੈ|


