- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਾਦਲ ਪਰਿਵਾਰ ਪੰਜਾਬ ਲਈ ਜਾਨ ਦੇਣ ਲਈ ਵੀ ਤਿਆਰ : ਸੁਖਬੀਰ ਬਾਦਲ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫਦ ਵਲੋਂ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਰਾਜਪਾਲ ਨੂੰ ਇਕ ਮੰਗ ਪਤਰ ਸੌਂਪਿਆ ਗਿਆ।ਇਸ ਦੌਰਾਨ ਮੀਡੀਆ ਨਾਲ ਗਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਵਡੇ ਬਾਦਲ ਸ. ਪ੍ਰਕਾਸ਼ ਸਿੰਘ ਬਾਦਲ ਸਮੇਤ ਪੂਰਾ ਬਾਦਲ ਪਰਿਵਾਰ ਪੰਜਾਬ ਲਈ ਆਪਣੀ ਜਾਨ ਦੀ ਕੁਰਬਾਨੀ ਦੇਣ ਲਈ ਵੀ ਤਿਆਰ ਹੈ। ਸਿਰਫ ਪ੍ਰਕਾਸ਼ ਸਿੰਘ ਬਾਦਲ ਹੀ ਹਨ, ਜੋ ਪੰਜਾਬ ‘ਚ ਅਮਨ-ਸ਼ਾਂਤੀ ਲਈ ਹਰ ਕੋਸ਼ਿਸ਼ ਕਰਦੇ ਹਨ।


