- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬਾਬਰੀ ਮਸਜਿਦ ਨੂੰ ਡੇਗੇ ਜਾਣ ਦੀ 27ਵੀਂ ਬਰਸੀ ਤੇ ਹਾਈ ਅਲਰਟ
ਅਯੁੱਧਿਆ – 6 ਦਸੰਬਰ ਨੂੰ ਬਾਬਰੀ ਮਸਜਿਦ ਡੇਗੇ ਜਾਣ ਦੀ 27ਵੀਂ ਬਰਸੀ ਨੂੰ ਧਿਆਨ ਵਿਚ ਰੱਖਦਿਆਂ ਅਯੁੱਧਿਆ ਸਮੇਤ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ| ਸੂਬੇ ਦੇ ਐਡੀਸ਼ਨਲ ਪੁਲੀਸ ਮੁਖੀ ਪੀ. ਵੀ. ਰਾਮ ਸ਼ਾਸਤਰੀ ਨੇ ਮੀਡੀਆ ਨੂੰ ਦੱਸਿਆ ਕਿ ਸੁਰੱਖਿਆ ਪ੍ਰਬੰਧ 9 ਦਸੰਬਰ ਤੱਕ ਜਾਰੀ ਰਹਿਣਗੇ| ਅਯੁੱਧਿਆ ਦੇ ਐਸ. ਐਸ. ਪੀ. ਆਸ਼ੀਸ਼ ਤਿਵਾੜੀ ਨੇ ਕਿਹਾ ਕਿ ਪੂਰੇ ਜ਼ਿਲੇ ਨੂੰ 4 ਖੇਤਰਾਂ ਵਿਚ ਵੰਡਿਆ ਗਿਆ ਹੈ| 78 ਚੌਕੀਆਂ ਆਰਜ਼ੀ ਤੌਰ ਤੇ ਬਣਾਈਆਂ ਗਈਆਂ ਹਨ| 305 ਸ਼ਰਾਰਤੀ ਅਨਸਰਾਂ ਦੀ ਪਛਾਣ ਕੀਤੀ ਗਈ ਹੈ|


