- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੁਮਰਾਹ ਦੁਨੀਆ ਦਾ ਸਰਵਸ੍ਰੇਸ਼ਠ ਗੇਂਦਬਾਜ਼ ਬਣੇਗਾ : ਕਲਾਰਕ
ਮੈਲਬੋਰਨ – ਆਸਟਰੇਲੀਆ ਦੇ ਸਾਬਕਾ ਕਪਤਾਨ ਮਾਈਕਲ ਕਲਾਰਕ ਨੇ ਜਸਪ੍ਰੀਤ ਬੁਮਰਾਹ ਦੀ ਸ਼ਲਾਘਾ ਕਰਦੇ ਹੋਏ ਕਿਹਾ ਉਹ ਤਿੰਨਾਂ ਫਾਰਮੇਟਾਂ ‘ਚ ਜਲਦ ਹੀ ਦੁਨੀਆ ਦਾ ਸਰਵਸ੍ਰੇਸ਼ਠ ਗੇਂਦਬਾਜ਼ ਬਣੇਗਾ। ਬੁਮਰਾਹ ਨੇ ਤੀਜੇ ਟੈਸਟ ਮੈਚ ‘ਚ 33 ਦੌੜਾਂ ‘ਤੇ 6 ਵਿਕਟਾਂ ਹਾਸਲ ਕਰ ਜਿਸਦੀ ਬਦੌਲਤ ਭਾਰਤ ਨੇ ਆਸਟਰੇਲੀਆ ਨੂੰ ਪਹਿਲੀ ਪਾਰੀ ‘ਚ 151 ਦੌੜਾਂ ਦਾ ‘ਤੇ ਢੇਰ ਕਰ ਦਿੱਤਾ। ਕਲਾਰਕ ਨੇ ਕਿਹਾ ਉਸਦੇ ਨਾਲ ਖੇਡਣਾ ਤੇ ਉਸਦਾ ਕਪਤਾਨ ਹੋਣਾ ਦਿਲਚਸਪ ਹੋਵੇਗਾ। ਉਹ ਸਿੱਖਣਾ ਚਾਹੁੰਦਾ ਹੈ ਤੇ ਬਹੁਤ ਮਿਹਨਤੀ ਹੈ। ਉਹ ਜਲਦ ਹੀ ਦੁਨੀਆ ਦਾ ਸਰਵਸ੍ਰੇਸ਼ਠ ਗੇਂਦਬਾਜ਼ ਬਣੇਗਾ। ਅਗਲੇ ਕੁਝ ਮਹੀਨੇ ‘ਚ ਬੁਮਰਾਹ ਤਿੰਨਾਂ ਫਾਰਮੇਟਾਂ ‘ਚ ਦੁਨੀਆ ਦਾ ਨੰਬਰ ਇਕ ਗੇਂਦਬਾਜ਼ ਬਣੇਗਾ।


