- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਬੁਲਬੁਲ’ ਕਾਰਨ ਕਰੀਬ 3 ਲੱਖ ਲੋਕ ਪ੍ਰਭਾਵਿਤ-9 ਲੋਕਾਂ ਦੀ ਮੌਤ
ਕੋਲਕਾਤਾ – ਪੱਛਮੀ ਬੰਗਾਲ ਦੇ ਆਫ਼ਤਪ੍ਰਬੰਧਨ ਮੰਤਰੀ ਜਾਵੇਦ ਖ਼ਾਨ ਨੇ ਦੱਸਿਆ ਕਿ ਸੂਬੇ ‘ਚ ਚੱਕਰਵਾਤੀ ਤੂਫ਼ਾਨ ‘ਬੁਲਬੁਲ’ ਕਾਰਨ ਕਰੀਬ 2ਲੱਖ, 97 ਹਜ਼ਾਰ ਲੋਕ ਪ੍ਰਭਾਵਿਤ ਹੋਏ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੂਫ਼ਾਨ ਕਾਰਨ ਛੇ ਲੋਕਾਂਦੀ ਮੌਤ ਹੋਈ ਹੈਤੇਜ਼ ਹਵਾਵਾਂ ਤੇ ਭਾਰੀ ਬਾਰਿਸ਼ ਨੇ ਤੱਟਵਰਤੀ ਜ਼ਿਲ੍ਹਿਆਂ ਵਿਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤਕੀਤਾ ਚੱਕਰਵਾਤ ਤੂਫ਼ਾਨ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਬਕਖਾਲੀ, ਫ੍ਰੇਜਰਗੰਜ, ਸੰਦੇਸ਼ਖਾਲੀ, ਝੜਖਾਲੀ, ਨੰਦੀਗ੍ਰਾਮ, ਨਿਆਚਰ ਤੇ ਖੇਜੁਰੀ ਇਲਾਕਿਆਂ ਵਿਚ ਪਿਆ ਪ੍ਰਸ਼ਾਸਨ ਵੱਲੋਂ ਰਾਹਤ ਤੇ ਬਚਾਅ ਕਾਰਜਜੰਗੀ ਪੱਧਰ ‘ਤੇ ਚੱਲ ਰਹੇ ਹਨ। ਲੱਖਾਂ ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਤੋਂ ਕੱਢ ਕੇ ਰਾਹਤਕੈਂਪਾਂ ‘ਚ ਪਹੁੰਚਾਇਆ ਗਿਆ ਹੈ।


