- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੈਂਗਲੁਰੂ ਬੁਲਸ ਪ੍ਰੋ ਕਬੱਡੀ ਲੀਗ ਦੇ ਫਾਈਨਲ ਚ
ਕੋਚੀ – ਕਬੱਡੀ ਦਾ ਖੇਡ ਭਾਰਤ ‘ਚ ਬਹੁਤ ਹੀ ਹਰਮਨ ਪਿਆਰਾ ਹੈ। ਕਬੱਡੀ ਦੇ ਅਕਸਰ ਕਈ ਟੂਰਨਾਮੈਂਟ ਕਰਾਏ ਜਾਂਦੇ ਹਨ। ਇਸ ਦੇ ਤਹਿਤ ਪ੍ਰੋ ਕਬੱਡੀ ਲੀਗ ਦਾ ਆਯੋਜਨ ਹੋ ਰਿਹਾ ਹੈ। ਰੋਹਿਤ ਕੁਮਾਰ ਦੇ ਸ਼ਾਨਦਾਰ ਹਰਫਨਮੌਲਾ ਪ੍ਰਦਰਸ਼ਨ ਨਾਲ ਬੈਂਗਲੁਰੂ ਬੁਲਸ ਨੇ ਗੁਜਰਾਤ ਫਾਰਚਿਊਨਜਾਇੰਟਸ ਨੂੰ 41-29 ਨਾਲ ਹਰਾ ਕੇ ਪ੍ਰੋ ਕਬੱਡੀ ਲੀਗ ਦੇ ਛੇਵੇਂ ਸੈਸ਼ਨ ਦੇ ਫਾਈਨਲ ‘ਚ ਪ੍ਰਵੇਸ਼ ਕਰ ਲਿਆ। ਬੈਂਗਲੁਰੂ ਲਈ ਪਵਨ ਸਹਿਰਾਵਤ ਨੇ 13 ਰੇਡ ਅੰਕ ਅਤੇ ਰੋਹਿਤ ਨੇ 11 ਅੰਕ ਬਣਾਏ। ਬੈਂਗਲੁਰੂ ਨੇ ਫਾਈਨਲ ‘ਚ ਜਗ੍ਹਾ ਬਣਾ ਲਈ ਹੈ ।


