- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੈਡਮਿੰਟਨ: ਸਾਇਨਾ ਨੇਹਵਾਲ ਸੈਮੀਫਾਈਨਲ ’ਚ
ਜਕਾਰਤਾ – ਸਾਇਨਾ ਨੇਹਵਾਲ ਸ਼ੁੱਕਰਵਾਰ ਨੂੰ ਇੱਥੇ ਆਸਾਨੀ ਦੇ ਨਾਲ ਇੰਡੋਨੇਸ਼ੀਆ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ ਦੇ ਸੈਮੀਫਾਈਨਲ ਵਿਚ ਪੁੱਜ ਗਈ ਹੈ। ਜਦੋਂ ਕਿ ਕਿਦੰਬੀ ਸ੍ਰੀਕਾਂਤ ਕੁਆਰਟਰ ਫਾਈਨਲ ਮੈਚ ਹਾਰ ਕੇ ਟੂਰਨਾਮੈਂਟ ਵਿਚੋਂ ਬਾਹਰ ਹੋ ਗਿਆ ਹੈ। ਪਿਛਲੇ ਹਫੰਤੇ ਮਲੇਸ਼ੀਆ ਮਾਸਟਰਜ਼ ਦੇ ਸੈਮੀ ਫਾਈਨਲ ਵਿਚ ਪੁੱਜੀ ਅੱਠਵਾਂ ਦਰਜਾ ਪ੍ਰਾਪਤ ਸਾਇਨਾ ਨੇ ਥਾਈਲੈਂਡ ਦੀ ਪੋਰਨਪਾਵੀ ਚੋਚੂਵਾਂਗ ਨੂੰ 21-17,21-18 ਅੰਕਾਂ ਦੇ ਨਾਲ ਹਰਾ ਦਿੱਤਾ। ਰਾਸ਼ਟਰਮੰਡਲ ਖੇਡਾਂ ਦੀ ਦੋ ਵਾਰ ਦੀ ਚੈਂਪੀਅਨ ਦਾ ਸਾਹਮਣਾ ਹੁਣ ਚੀਨ ਦੀਆਂ ਦੋ ਖਿਡਾਰਨਾਂ ਹੀ ਬਿੰਗਜਿਆਓ ਅਤੇ ਚੇਨ ਜਿਆਓਜਿਨ ਦੇ ਵਿਚਕਾਰ ਹੋਣ ਵਾਲੇ ਮੈਚ ਦੀ ਜੇਤੂ ਖਿਡਾਰਨ ਨਾਲ ਹੋਵੇਗਾ।


