- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੋਲਟ ਨੇ ਪਹਿਲੇ ਓਵਰ ਚ ਵਿਕਟ ਹਾਸਲ ਕਰ ਬਣਾਇਆ ਅਨੋਖਾ ਰਿਕਾਰਡ
ਮੁੰਬਈ ਇੰਡੀਅਨਜ਼ ਦੇ ਤੇਜ਼ ਗੇਂਦਬਾਜ਼ ਟ੍ਰੇਂਟ ਬੋਲਟ ਨੇ ਦਿੱਲੀ ਕੈਪੀਟਲਸ ਵਿਰੁੱਧ ਫਾਈਨਲ ਮੈਚ ‘ਚ ਇਕ ਫਿਰ ਬਾਰ ਫਿਰ ਤੋਂ ਆਪਣਾ ਜਾਦੂ ਦਿਖਾਉਂਦੇ ਹੋਏ ਪਹਿਲੇ ਹੀ ਓਵਰ ‘ਚ ਵਿਕਟ ਹਾਸਲ ਕੀਤਾ। ਬੋਲਟ ਇਸ ਸੀਜ਼ਨ ‘ਚ ਪਹਿਲੇ ਹੀ ਓਵਰ ‘ਚ ਹੁਣ ਤੱਕ 8 ਵਿਕਟਾਂ ਹਾਸਲ ਕਰ ਚੁੱਕੇ ਹਨ, ਜੋਕਿ ਆਪਣੇ ਆਪ ‘ਚ ਇਕ ਵੱਡਾ ਰਿਕਾਰਡ ਹੈ। ਖਾਸ ਗੱਲ ਇਹ ਹੈ ਕਿ ਉਨ੍ਹਾਂ ਨੇ ਦਿੱਲੀ ਵਿਰੁੱਧ ਸੀਜ਼ਨ ਦੇ ਚੌਥੇ ਮੈਚ ‘ਚ ਵੀ ਵਿਕਟ ਹਾਸਲ ਕੀਤਾ। ਟ੍ਰੇਂਟ ਬੋਲਟ ਦਾ ਇਸ ਸੀਜ਼ਨ ਦੇ ਦੌਰਾਨ ਪੈਵੇਲੀਅਨ ‘ਚ ਵੈਸੇ ਵੀ ਪ੍ਰਦਰਸ਼ਨ ਵਧੀਆ ਰਿਹਾ ਹੈ। ਉਨ੍ਹਾਂ ਨੇ 36 ਓਵਰਾਂ ‘ਚ 6.72 ਦੀ ਇਕੋਨਮੀ ਦੇ ਨਾਲ 16 ਵਿਕਟਾਂ ਹਾਸਲ ਕੀਤੀਆਂ ਹਨ।


