- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੰਗਲਾਦੇਸ਼ ਨੇ ਜ਼ਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾਇਆ
ਬੰਗਲਾਦੇਸ਼ ਤੇ ਜ਼ਿੰਬਾਬਵੇ ਵਿਚਾਲੇ ਵਨ ਡੇ ਸੀਰੀਜ਼ ਦਾ ਤੀਜਾ ਮੈਚ ਚਟਗਾਓ ‘ਚ ਖੇਡਿਆ ਗਿਆ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਜ਼ਿੰਬਾਬਵੇ ਨੇ ਬੰਗਲਾਦੇਸ਼ ਨੂੰ 287 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ‘ਚ ਬੱਲੇਬਾਜ਼ੀ ਕਰਨ ਉਤਰੀ ਬੰਗਲਾਦੇਸ਼ ਦੀ ਟੀਮ ਨੇ ਇਹ ਮੈਚ 7 ਵਿਕਟਾਂ ਨਾਲ ਜਿੱਤ ਲਿਆ। ਬੰਗਲਾਦੇਸ਼ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਸੋਮਿਆ ਸਰਕਾਰ ਨੇ 117 ਦੌੜਾਂ ਤੇ ਇਮਰੁਲ ਕਾਇਸ ਨੇ 115 ਦੌੜਾਂ ਦੀ ਪਾਰੀ ਖੇਡੀ। ਜ਼ਿੰਬਾਬਵੇ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਸੀਨ ਵਿਲੀਅਮਜ਼ ਨੇ ਜੇਤੂ 129 ਦੌੜਾਂ ਦੀ ਪਾਰੀ ਖੇਡੀ, ਜਿਸ ‘ਚ 10 ਚੌਕੇ ਤੇ 1 ਛੱਕਾ ਸ਼ਾਮਲ ਹੈ।


