- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੱਚੇ ਦੇ ਅਗਵਾਕਾਰਾਂ ਦਾ ਪੁਲਿਸ ਮੁਕਾਬਲਾ ਬਣਿਆ
ਨਾਭਾ, 13 ਮਾਰਚ (ਵਾਇਆ ਪੰਜਾਬ ਬਿਊਰੋ)
ਬੀਤੇ ਕੱਲ੍ਹ ਖੰਨਾ ਸ਼ਹਿਰ ਦੇ ਪਿੰਡ ਸੀਹਾ ਦੋਦਾ ਦੇ ਸੱਤ ਸਾਲਾ ਬੱਚੇ ਭਵਕੀਰਤ ਸਿੰਘ ਨੂੰ 2 ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਅਗਵਾ ਕਰ ਲਿਆ ਗਿਆ ਸੀ ਜਿਨ੍ਹਾਂ ਦਾ ਪੁਲਿਸ ਵਲੋਂ ਪਿੱਛਾ ਕੀਤਾ ਜਾ ਰਿਹਾ ਸੀ। ਅਗਵਾਕਾਰ ਨੌਜਵਾਨਾਂ ਦਾ ਇਨਕਾਊਂਟਰ ਨਾਭਾ ਬਲਾਕ ਦੇ ਪਿੰਡ ਮੰਡੋਰ ਵਿਖੇ ਕੀਤਾ ਤੇ ਅਜੇ ਵੀ ਚੱਲ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਵਲੋਂ ਪਿੰਡ ਮੰਡੋਰ ਨੂੰ ਚਾਰੇ ਪਾਸਿਓਂ ਪਿੰਡ ਦੀ ਘੇਰਾਬੰਦੀ ਕੀਤੀ ਗਈ। ਇਸ ਦੀ ਅਗਵਾਈ ਪੁਲਿਸ ਦੇ ਤਿੰਨ ਜ਼ਿਲ੍ਹਿਆਂ ਦੀ ਟੀਮ ਵਲੋਂ ਕੀਤੀ ਜਾ ਰਹੀ ਹੈ।


