- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਗਵੰਤ ਮਾਨ ਨੇ ‘ਆਪ’ ਦੇ ਪੰਜਾਬ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅਜ ਸੂਬਾ ਪਾਰਟੀ ਦੀ ਇਕਾਈ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ।ਹੈ। ਚੰਡੀਗੜ੍ਹ ’ਚ ਹੋਏ ਇਕ ਸਮਾਰੋਹ ਦੌਰਾਨ ਮਾਨ ਨੂੰ ਪੰਜਾਬ ਆਪ ਲੀਡਰਸ਼ਿਪ ਦੀ ਮੌਜੂਦਗੀ ਵਿਚਕਾਰ ਪ੍ਰਧਾਨ ਚੁਣਿਆ ਗਿਆ। ਜ਼ਿਕਰਯੋਗ ਹੈ ਕਿ ਕਰੀਬ 10 ਮਹੀਨੇ ਪਹਿਲਾਂ ਭਗਵੰਤ ਮਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ।


