- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਗੌੜਿਆਂ ਨੂੰ ਵਪਿਸ ਲਿਆਂਦਾ ਜਾਵੇਗਾ : ਰਾਜਨਾਥ ਸਿੰਘ
ਨਵੀਂ ਦਿਲੀ – ਮੇਹੁਲ ਚੌਕਸੀ ਦੇ ਭਾਰਤੀ ਨਾਗਰਿਕਤਾ ਛਡਣ ’ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਨੇ ਭਗੌੜੇ ਆਰਥਿਕ ਅਪਰਾਧੀ ਬਿਲ 2018 ਪਾਸ ਕੀਤਾ ਹੈ। ਜੋ ਭਜ ਗਏ ਹਨ ਉਨ੍ਹਾਂ ਨੂੰ ਵਾਪਿਸ ਲਿਆਂਦਾ ਜਾਵੇਗਾ। ਇਸ ’ਚ ਹਾਲਾਂਕਿ ਕੁਝ ਸਮਾਂ ਲਗ ਸਕਦਾ ਹੈ, ਪ੍ਰੰਤੂ ਅਸੀਂ ਉਨ੍ਹਾਂ ਨੂੰ ਵਾਪਸ ਲੈ ਆਵਾਂਗੇ। ਸੂਤਰਾਂ ਨੇ ਨਵੀਂ ਦਿਲੀ ’ਚ ਦਸਿਆ ਕਿ ਭਾਰਤ ਸਰਕਾਰ ਚੌਕਸੀ ਨੂੰ ਦੇਸ਼ ’ਚ ਵਾਪਸ ਲਿਆਉਣ ਲਈ ਏਟੀਗੁਆ ਤੇ ਬਾਰਬੂਡਾ ਦੀ ਸਰਾਕਰ ਨਾਲ ਕੂਟਨੀਤਿਕ ਅਤੇ ਕਾਨੂੰਨੀ ਯਤਨ ਜਾਰੀ ਰਖੇਗੀ।


