- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਕ੍ਰਿਕਟ ਟੀਮ ਦੀ ਨਵੀਂ ਜਰਸੀ ਲਾਂਚ
ਹੈਦਰਾਬਾਦ – ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਵਿਸ਼ਵ ਕ੍ਰਿਕਟ ਕੱਪ-2019 ਲਈ ਭਾਰਤੀ ਕ੍ਰਿਕਟ ਟੀਮ ਲਈ ਨਵੀਂ ਜਰਸੀ ਲਾਂਚ ਕੀਤੀ ਹੈ। ਜਰਸੀ ਲਾਂਚ ਕਰਨ ਸਬੰਧੀ ਕਰਵਾਏ ਗਏ ਸਮਾਗਮ ਮੌਕੇ ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਕਪਤਾਨ ਵਿਰਾੲ ਕੋਹਲੀ, ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ, ਅਜਿੰਕਿਆ ਰਹਾਣੇ, ਰੋਹਿਤ ਸ਼ਰਮਾ, ਪ੍ਰਿਥਵੀ ਸ਼ਾਅ ਅਤੇ ਭਾਰਤੀ ਮਹਿਲਾ ਟੀ-20 ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਹਾਜ਼ਰ ਸਨ। ਭਾਰਤ ਨੇ ਜਿਨ੍ਹਾਂ ਤਾਰੀਕਾਂ ਨੂੰ ਦੋ ਵਿਸ਼ਵ ਕੱਪ ਦੇ ਵਿਸ਼ਵ ਟੀ-20 ਦਾ ਖ਼ਿਤਾਬ ਹਾਸਲ ਕੀਤੇ ਸੀ, ਉਹ ਤਾਰੀਕਾਂ ਇਸ ਜਰਸੀ ’ਤੇ ਲਿਖੀਆਂ ਗਈਆਂ ਹਨ। ਭਾਰਤੀ ਕ੍ਰਿਕਟ ਟੀਮ ਆਸਟਰੇਲੀਆ ਖ਼ਿਲਾਫ਼ ਚੱਲ ਰਹੀ ਸੀਰੀਜ਼ ਦੌਰਾਨ ਵੀ ਇਹ ਜਰਸੀ ਹੀ ਪਹਿਨੇਗੀ


