- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਚੋਣ ਕਮਿਸ਼ਨ ਵੱਲੋਂ ਈ.ਵੀ.ਐਮ. ਹੈਕ ਮਾਮਲੇ ’ਚ ਸ਼ਿਕਾਇਤ ਦਰਜ
ਨਵੀਂ ਦਿੱਲੀ – ਭਾਰਤ ਦੇ ਚੋਣ ਕਮਿਸ਼ਨ ਨੇ ਲੰਡਨ ’ਚ ਈ.ਵੀ.ਐਮ. ਮਸ਼ੀਨਾਂ ਹੈਕ ਕਰਨ ਦੇ ਦਾਅਵਾ ਕਰਨ ਵਾਲੇ ‘ਸਾਈਬਰ-ਮਾਹਰ’ ਸਯਦ ਸ਼ੁਜਾ ਦੇ ਦੋਸ਼ਾਂ ’ਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਸ਼ੂਜਾ ਈ.ਵੀ.ਐਮ. ਡਿਜ਼ਾਇਨ ਟੀਮ ਦਾ ਹਿਸਾ ਬਣਿਆ ਸੀ ਅਤੇ ਭਾਰਤੀ ਚੋਣ ਵਿਚ ਵਰਤੇ ਗਏ ਈ.ਵੀ.ਐਮ. ਨੂੰ ਹੈਕ ਕਰ ਸਕਦਾ ਸੀ। ਇਲੈਕਟ੍ਰਾਨਿਕ ਕਾਰਪੋਰੇਸ਼ਨ ਆਫ਼ ਇੰਡੀਆ ਲਿਮਿਟੇਡ ਦੇ ਸਾਬਕਾ ਮੁਲਾਜ਼ਮ ਸੁਜਾ ਨੇ ਭਾਰਤ ਵਿਚ ਵਰਤੀ ਗਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਦੀ ਅਸੁਰਖਿਆ ਬਾਰੇ ਇਲਜ਼ਾਮ ਲਗਾਏ ਹਨ, ਜਿਸ ਵਿਚ 2014 ਦੀਆਂ ਆਮ ਚੋਣਾਂ ਵੀ ਸ਼ਾਮਲ ਹਨ। ਸੁਜਾ ਮੁਤਾਬਿਕ 2014 ਦੀਆਂ ਚੋਣਾਂ ਵਿਚ ਕਾਂਗਰਸ ਦੁਆਰਾ ਜਿਤਣ ਵਾਲੀਆਂ 200 ਸੀਟਾਂ ਭਾਰਤੀ ਜਨਤਾ ਪਾਰਟੀ ਦੇ ਪਖ ਵਿਚ ਧਕੀਆਂ ਗਈਆਂ ਸਨ।


