- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਟੀਮ ਦੇ ਅੰਦਰ ਵੀ ਹੋ ਰਿਹੈ ਸਖਤ ਮੁਕਾਬਲਾ ਧਵਨ
ਮਾਓਂਟ ਮੌਂਗਾਨੂਈ – ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਿਥਵੀ ਸ਼ਾਹ ਤੇ ਸ਼ੁਭਮਨ ਗਿੱਲ ਦੇ ਭਾਰਤੀ ਟੀਮ ਵਿਚ ਆਉਣ ਨਾਲ ਸਾਬਤ ਹੋ ਗਿਆ ਹੈ ਕਿ ਆਗਾਮੀ ਪ੍ਰਤਿਭਾਵਾਂ ਤੇਜ਼ੀ ਨਾਲ ‘ਪਰਿਪੱਕ’ ਹੋ ਰਹੀਆਂ ਹਨ ਤੇ ਇਸ ਨਾਲ ਟੀਮ ਦੇ ਅੰਦਰ ਮੁਕਾਬਲੇਬਾਜ਼ੀ ਵਧ ਗਈ ਹੈ। ਸ਼ਾਹ ਨੇ ਅਕਤੂਬਰ ਵਿਚ ਟੈਸਟ ਕ੍ਰਿਕਟ ਵਿਚ ਡੈਬਿਊ ਕੀਤਾ ਸੀ, ਜਦਕਿ ਗਿੱਲ ਨੇ ਨਿਊਜ਼ੀਲੈਂਡ ਵਿਰੁੱਧ ਮੌਜੂਦਾ ਵਨ ਡੇ ਲੜੀ ਲਈ ਟੀਮ ਵਿਚ ਜਗ੍ਹਾ ਬਣਾਈ ਹੈ। ਦੋਵਾਂ ਬੱਲੇਬਾਜ਼ਾਂ ਨੇ ਇਕ ਸਾਲ ਪਹਿਲਾਂ ਨਿਊਜ਼ੀਲੈਂਡ ਵਿਚ ਭਾਰਤ ਦੀ ਅੰਡਰ-19 ਵਿਸ਼ਵ ਕੱਪ ਜਿੱਤ ਵਿਚ ਅਹਿਮ ਭੂਮਿਕਾ ਨਿਭਾਈ ਸੀ।


