- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਤੇਜ਼ ਗੇਂਦਬਾਜ਼ਾਂ ਦਾ ਪ੍ਰਦਰਸ਼ਨ ਸ਼ਾਨਦਾਰ : ਕਪਿਲ
ਚੇਨਈ – ਭਾਰਤੀ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਨੇ ਆਸਟਰੇਲੀਆ ‘ਚ ਭਾਰਤੀ ਤੇਜ਼ ਗੇਂਦਬਾਜ਼ਾਂ ਦੇ ਪ੍ਰਦਰਸ਼ਨ ਦੀ ਤਾਰੀਫ ਕਰਦੇ ਹੋਏ ਕਿਹਾ ਸ਼ਾਨਦਾਰ ‘ਪ੍ਰਦਰਸ਼ਨ’। ਕਪਿਲ ਨੇ ਇਕ ਸਵਾਲ ਦੇ ਜਵਾਬ ‘ਚ ਕਿਹਾ ‘ਸ਼ਾਨਦਾਰ।’ ਪਿਛਲੇ 15 ਮਹੀਨੇ ‘ਚ ਕੋਈ ਹੋਰ ਟੀਮ ਤੇਜ਼ ਗੇਂਦਬਾਜ਼ੀ ‘ਚ ਇਨ੍ਹਾ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੀ। ਭਾਰਤੀ ਟੀਮ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ। ਇਹ ‘ਸ਼ਾਨਦਾਰ’ ਹੈ। ਮੈਦਾਨ ‘ਤੇ ਵਿਰਾਟ ਕੋਹਲੀ ਦੇ ਪ੍ਰਦਰਸ਼ਨ ਦੇ ਵਾਰੇ ‘ਚ ਪੁੱਛਣ ‘ਤੇ 1983 ਵਿਸ਼ਵ ਕੱਪ ਜੇਤੂ ਕਪਤਾਨ ਨੇ ਕਿਹਾ ਕਿ ਜਦੋਂ ਤਕ ਟੀਮ ਵਧੀਆ ਖੇਡ ਰਹੀ ਹੈ, ਇਸ ਨਾਲ ਕੋਈ ਫਰਕ ਨਹੀਂ ਪੈਂਦਾ। ਐੱਮ. ਐੱਸ. ਧੋਨੀ ਦਾ ਖਾਮੋਸ਼ ਰਹਿਣਾ ਖੇਡ ਦੇ ਲਈ ਵਧੀਆ ਸੀ ਜਾਂ ਬੁਰਾ। ਹਰ ਕਪਤਾਨ ਦੀ ਆਪਣੀ ਸੋਚ ਹੁੰਦੀ ਹੈ ਤੇ ਉਹ ਤੁਹਾਡੇ ਨੇ ਨਿਰਭਰ ਕਰਦਾ ਹੈ ਕਿ ਤੁਸੀਂ ਕਿਸ ਤਰ੍ਹਾਂ ਲੈਂਦੇ ਹੋ। ਮੈਦਾਨ ‘ਤੇ ਜਦੋਂ ਤਕ ਉਹ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ, ਇਸ ਨਾਲ ਕੋਈ ਫਰਕ ਨਹੀਂ ਪੈਂਦਾ। 2 ਲੋਕ ਇਕ ਤਰ੍ਹਾਂ ਦੇ ਨਹੀਂ ਹੋ ਸਕਦੇ।


